23/08/2026
ਅੱਜ ਦੇ ਹਫਤਾਵਾਰੀ ਸਮਾਗਮ ਵਿੱਚ ਬਹੁਤ ਸਾਰੀਆਂ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ 🙏🙏
ਸਮਾਗਮ ਦੇ ਕਾਰਜ ਦੀ ਸੇਵਾ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਬੱਚਿਆਂ ਦੇ ਜਨਮ ਦਿਹਾੜੇ ਸਬੰਧੀ ਸੇਵਾ ਕੀਤੀ ਗਈ,
ਵਾਹਿਗੁਰੂ ਸਾਰੇ ਪਰਿਵਾਰ ਤੇ ਮੇਹਰਾਂ ਰੱਖੇ 🙏🙏