18/06/2026
🙏🙏ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ।
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਸਹਿਜ ਪਾਠ ਸਾਹਿਬ ਅਰੰਭ ਹੋਇ ਹਨ ਜੀਉ।
🙏🙏🙏🙏🙏🙏