05/09/2026
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ।
ਕੱਲ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਮਨਾਇਆ ਜਾਣਾ ਹੈ ਜੀ। ੨੫੦੦੦ ਲਾਵਾਰਿਸ ਲਾਸ਼ਾਂ ਦੇ ਵਾਰਸ ਸ਼ਹੀਦ ਸਿੰਘ ਨੂੰ ਸ਼ਰਧਾ ਭੇਟ ਕਰਨ ਜ਼ਰੂਰ ਆਉਣਾ ਜੀ।