06/14/2026
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਿਹ। 🙏
ਸਰਬੱਤ ਦੇ ਭਲੇ ਹਿਤ’ ਜ਼ਿਲ੍ਹਾ ਬਰਨਾਲਾ ਦੀ ਸੰਗਤ ਵੱਲੋਂ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਸਰ੍ਹੀ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਸਮੂਹ ਸੰਗਤ ਨੂੰ ਇਹਨਾਂ ਤਿੰਨਾਂ ਦਿਨਾਂ ਦੀ ਸੇਵਾ ਵਿੱਚ ਸ਼ਾਮਿਲ ਹੋਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ।