Aissf Punjab

Aissf Punjab ਹਮ ਰਾਖਤ ਪਾਤਸ਼ਾਹੀ ਦਾਵਾ।।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ

6 ਜੂਨ ਦੇ ਸੰਬੰਧ ਵਿੱਚ ਕਸ਼ਮੀਰ ਚ ਰੱਖਿਆ ਗਿਆ ਸਮਾਗਮਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਮੇਜਰ ਸਿੰਘ ਅਤੇ ਸਮੁੱਚੀ ਟੀਮ ਵਿਸ਼ੇ...
09/06/2026

6 ਜੂਨ ਦੇ ਸੰਬੰਧ ਵਿੱਚ ਕਸ਼ਮੀਰ ਚ ਰੱਖਿਆ ਗਿਆ ਸਮਾਗਮ
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਮੇਜਰ ਸਿੰਘ ਅਤੇ ਸਮੁੱਚੀ ਟੀਮ ਵਿਸ਼ੇਸ਼ ਤੌਰ ਤੇ ਹਾਜ਼ਰ ਰਹੀ Aissf Punjab

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਕੀਤਾ ਗਿਆ ਹੈ।
23/03/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਕੀਤਾ ਗਿਆ ਹੈ।

ਆਲ ਇੰਡੀਆਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਜਨਮ ਦਿਹਾੜਾ 6 ਮਾਰਚ 1953 ਨੂੰ ਸੰਤ ਕਰਤਾਰ ਸਿੰਘ ...
06/03/2026

ਆਲ ਇੰਡੀਆਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਜਨਮ ਦਿਹਾੜਾ 6 ਮਾਰਚ 1953 ਨੂੰ ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਵਾਲਿਆਂ ਦੇ ਗ੍ਰਹਿ ਵਿਖੇ ਮਾਤਾ ਨਿਰੰਜਨ ਕੌਰ ਜੀ ਦੀ ਕੁੱਖੋ ਹੋਇਆ।
ਵੀਹਵੀ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲਿਆ ਦੇ ਨਾਲ ਅਜ਼ਮਤ ਦੀ ਰਾਖੀ ਲਈ ਜੂਝਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੇ ਜਨਮ ਦਿਹਾੜੇ ਤੇ ਭਾਈ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੇਸਰੀ ਸਲਾਮ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਿ ਸਮੁੱਚੇ ਖਾਲਸਾ ਪੰਥ ਨੂੰ ਚੜ੍ਹਦੀ ਕਲਾਂ ਬਖਸ਼ਿਸ ਕਰਨੀ🙏🏻🙏🏻

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਪੁਨਰਗਠਨ
27/02/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਪੁਨਰਗਠਨ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ। Aissf Punjab
26/02/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ। Aissf Punjab

Address

Amritsar

Website

Alerts

Be the first to know and let us send you an email when Aissf Punjab posts news and promotions. Your email address will not be used for any other purpose, and you can unsubscribe at any time.

Contact The Organization

Send a message to Aissf Punjab:

Shortcuts

Share