Chalda vaheer Chakarwarti Punjab, Hindustan

Chalda vaheer Chakarwarti Punjab, Hindustan ਮਿਸਲ ਸ਼ਹੀਦਾਂ ਭਾਈ ਮਨੀ ਸਿੰਘ ਤਰਨਾ ਦਲ

ਭਾਈ ਮਨੀ ਸਿੰਘ ਜੀ ਦਾ ਜਨਮ 10 ਮਾਰਚ 1644 ਈ: (1 ਚੇਤ, ਸੁਦੀ ਦੁਆਦਸ਼ੀ, ਐਤਵਾਰ, ਸੰਮਤ 1701) ਨੂੰ ਪਿੰਡ ਅਲੀਪੁਰ, ਜਿਲ੍ਹਾ ਮੁਜੱਫਰਗੜ੍ਹ, ਪੱਛਮੀ ਪਾਕਿਸਤਾਨ ਵਿੱਚ ਭਾਈ ਮਾਈਦਾਸ ਦੇ ਗ੍ਰਹਿ ਵਿਖੇ ਮਾਤਾ ਮਧਰੀ ਬਾਈ ਦੀ ਕੁਖੋਂ ਹੋਇਆ। ਆਪ ਜੀ ਦੇ ਦਾਦਾ ਭਾਈ ਬਲੂ ਰਾਇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗਬਿੰਦ ਸਾਹਿਬ ਜੀ ਨਾਲ ਸੰਨ 1628 ਨੂੰ ਤੁਰਕਾਂ ਨਾਲ ਜੰਗ ਕਰਦੇ ਅੰਮ੍ਰਿਤਸਰ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਸਨ। ਭਾਈ ਮਨੀ ਸਿੰਘ ਜੀ ਦੇ 12 ਭਰਾਵਾਂ ਵਿੱਚੋਂ ਅਮਰ ਚੰਦ ਨੂੰ ਛੱਡ ਕੇ (ਕਿਉਂਕਿ ਉਹ

ਛੋਟੀ ਉਮਰ ਵਿੱਚ ਹੀ ਅਕਾਲ ਚਲਾਣਾ ਕਰ ਗਏ ਸਨ।) 11 ਭਰਾਵਾਂ ਨੇ ਸਿੱਖੀ ਸਿਧਾਂਤਾਂ ਦੀ ਖ਼ਾਤਿਰ ਸ਼ਹਾਦਤਾਂ ਪ੍ਰਾਪਤ ਕੀਤੀਆਂ। ਇੱਥੇ ਹੀ ਬੱਸ ਨਹੀਂ ਸਿੱਖੀ ਦੀ ਖਾਤਰ ਆਪ ਜੀ ਦੇ 10 ਸਪੁੱਤਰਾਂ ਵਿੱਚੋਂ ਵੀ 7 ਪੁੱਤਰਾਂ ਨੇ ਸ਼ਹਾਦਤਾਂ ਦਾ ਜਾਮ ਪੀਂਦਿਆਂ ਇਸ ਗੁਰੂ ਵਾਕ ਨੂੰ ਸੱਚ ਕਰ ਵਿਖਾਇਆ
ਜਉ ਤਉ ਪ੍ਰੇਮ ਖੇਲਣ ਕਾ ਚਾਉ, ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ, ਸਿਰੁ ਦੀਜੈ ਕਾਣਿ ਨ ਕੀਜੈ॥

09/08/2025

Celebrating my 8th year on Facebook. Thank you for your continuing support. I could never have made it without you. 🙏🤗🎉

Address

Amritsar
147001

Website

Alerts

Be the first to know and let us send you an email when Chalda vaheer Chakarwarti Punjab, Hindustan posts news and promotions. Your email address will not be used for any other purpose, and you can unsubscribe at any time.

Contact The Organization

Send a message to Chalda vaheer Chakarwarti Punjab, Hindustan:

Share