30/07/2026
ਅੱਜ ਮਿਤੀ 26.07.2026 ਦਿਨ ਐਤਵਾਰ ਨੂੰ ਪਿੰਡ ਅਮਲਾ ਸਿੰਘ ਵਾਲਾ ਵਿਖੇ ਪ੍ਰਭਾਤ ਫੇਰੀ ਕੱਢੀ ਗਈ ਜਿਸ ਵਿੱਚ ਉਪਕਾਰ ਸੁਸਾਇਟੀ ਦੇ ਮੈਂਬਰਾਂ, ਸਮੂਹ ਗ੍ਰਾਮ ਪੰਚਾਇਤ ਅਤੇ ਸਮਾਜ ਭਲਾਈ ਸੰਸਥਾਵਾਂ ਨੇ ਮਿਲ ਕੇ ਪਿੰਡ ਵਿੱਚ ਭਰੂਣ ਹਤਿਆ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ ਗਈ। ਸਮੂਹ ਪਿੰਡ ਵਾਸੀਆਂ ਦਾ ਪ੍ਰਭਾਤ ਫੇਰੀ ਨੂੰ ਸਫਲ ਬਣਾਉਣ ਲਈ ਧੰਨਵਾਦ।