Indian journlist association of India

Indian journlist association of India welfare of journalists

14/09/2026
ਦੁੱਖਦਾਈ ਖ਼ਬਰ ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਤੇ ਸਾਡੇ ਵੱਡੇ ਵੀਰ ਨਿਰਮਲ ਸਿੰਘ ਚੋਹਾਨ ਦਾ ਦੇਹਾਂਤਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਹੈ ਕਿ ਸੀਨੀਅ...
26/08/2026

ਦੁੱਖਦਾਈ ਖ਼ਬਰ
ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਤੇ ਸਾਡੇ ਵੱਡੇ ਵੀਰ ਨਿਰਮਲ ਸਿੰਘ ਚੋਹਾਨ ਦਾ ਦੇਹਾਂਤ

ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਹੈ ਕਿ ਸੀਨੀਅਰ ਪੱਤਰਕਾਰ ਨਿਰਮਲ ਸਿੰਘ ਚੋਹਾਨ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਨਾਲ ਜੁੜੇ ਸੱਜਣਾਂ ਵਿੱਚ ਸੋਗ ਦੀ ਲਹਿਰ ਹੈ। ਨਿਰਮਲ ਸਿੰਘ ਚੋਹਾਨ ਜੀ ਨੇ ਪੱਤਰਕਾਰੀ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਆਪਣੇ ਸਾਥੀਆਂ ਤੇ ਜਾਣਕਾਰਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ।
ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।

Address

Chandigarh
16008

Alerts

Be the first to know and let us send you an email when Indian journlist association of India posts news and promotions. Your email address will not be used for any other purpose, and you can unsubscribe at any time.

Contact The Organization

Send a message to Indian journlist association of India:

Shortcuts

Share