Muthada Kalan ਮੁਠੱਡਾ ਕਲਾਂ

Muthada Kalan ਮੁਠੱਡਾ ਕਲਾਂ ਆਜਾ ਮੇਰਾ ਪਿੰਡ ਵੇਖ ਲੈ............ This place had been falling victim to many foreign invaders from time to time who had converted it into a mound. Mr.

History of Mothada Kalan
With a present day population of about 4000 and total land ownership of 1500 ghuma, Mothadda Kalan is situated between Phillaur and Goraya, about nine kilometers to the west of the sub-divisional town of Phillaur of Jalandhar district in Punjab. Equal size of population of the village is roughly estimated to have migrated to either other states of India or foreign lands in

search of greener pastures. The village though can be approached by some other link-roads too but main access is through two kilometers long metalled approach road from the Grand Trunk Road. The present day habitation was made on the mound which naturally is always raised piece of land. Hence the addition of prefix ‘ucha’ (higher leveled) to its name to differentiate its identity from its adjoining namesake Mothadda Khurd (low-leveled) which was founded by some agnates of the inhabitants of the main village. The village had been founded since times immemorial by four persons belonging to different castes . Maula Jatt belonging to Aujla sub-caste took possession in the east on the said mound while Jagta Jatt hailing from Boora sub-caste settled in the west. Jhandu ad-dharmi-as the present-day scheduled castes were called in those days- did settle in the north and the remaining fourth side of south was inhabited by a carpenter whose name has fallen into oblivion by the passage of time. With Thanks
www.mothadakalan.com

13/02/2026
02/09/2025

ਅਫ਼ਵਾਹਾਂ ਤੋਂ ਬਚੋ । ਪਿਛਲੇ ਦਿਨੀਂ ਬਰਸਾਤਾਂ ਦੌਰਾਨ ਪੰਜਾਬ ਦੇ ਆਸ ਪਾਸ ਦੇ ਇਲਾਕਿਆਂ ਅੰਦਰ ਜਾਨ ਮਾਲ ਦਾ ਬਹੁਤ ਨੁਕਸਾਨ ਹੋਇਆ ,ਪਰ ਆਪਣੇ ਪਿੰਡ ਵਿੱਚ ਕਿਤੇ ਵੀ ਪਾਣੀ ਨੀ ਖੜਾ ਨਾ ਹੀ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਆਉਣ ਵਾਲੇ ਦਿਨਾਂ ਦਾ ਕੁਝ ਕਹਿ ਨਹੀਂ ਸਕਦੇ । ਪਿੰਡ ਵਿੱਚ ਪਾਣੀ ਦੇ ਨਿਕਾਸੀ ਦਾ ਪ੍ਰਬੰਧ ਵਧੀਆ ਹੈ ਬਹੁਤ ਜ਼ਿਆਦਾ ਬਰਸਾਤ ਹੋਣ ਤੋਂ ਬਾਅਦ ਵੱਧ ਤੋਂ ਵੱਧ 15-20 ਮਿੰਟ 'ਚ ਹੀ ਪਾਣੀ ਨਿੱਕਲ ਜਾਂਦਾ ਹੈ। ਪਰ ਕੁਝ ਸ਼ਰਾਰਤੀ ਅਨਸਰ ਬਰਸਾਤ ਦੇ ਸਮੇਂ ਪਾਣੀ ਦੀ ਵੀਡੀਓ ਫੋਟੋਆ ਗਰੁੱਪ ਸੋਸ਼ਲ ਮੀਡੀਆ ਉੱਤੇ ਪਾਉਂਦੇ ਹਨ ਜੋ ਕਿ ਆਪਣੇ ਪਿੰਡ Muthada Kalan ਮੁਠੱਡਾ ਕਲਾਂ ਦਾ ਅਕਸ ਖਰਾਬ ਕਰਦੇ ਹਨ। ਸੋ ਸੁਚੇਤ ਰਹੋ ਇੱਦਾ ਦੇ ਸ਼ਰਾਰਤੀ ਅਨਸਰਾਂ ਤੋਂ। ਧੰਨਵਾਦ ।

ਕਿਰਪਾ ਕਰਕੇ ਸਾਰੇ ਜਣੇ ਸੁਚੇਤ ਰਹੋ, ਸੁਰੱਖਿਅਤ ਰਹੋ ਅਤੇ ਇੱਕ ਦੂਜੇ ਦੀ ਮਦਦ ਲਈ ਤਿਆਰ ਰਹੋ। Muthada Kalan ਮੁਠੱਡਾ ਕਲਾਂ ।
01/09/2025

ਕਿਰਪਾ ਕਰਕੇ ਸਾਰੇ ਜਣੇ ਸੁਚੇਤ ਰਹੋ, ਸੁਰੱਖਿਅਤ ਰਹੋ ਅਤੇ ਇੱਕ ਦੂਜੇ ਦੀ ਮਦਦ ਲਈ ਤਿਆਰ ਰਹੋ। Muthada Kalan ਮੁਠੱਡਾ ਕਲਾਂ ।

31/08/2025

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।
1, ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100
2, ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157
3, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852
4, ਮਾਨਸਾ ਕੰਟਰੋਲ ਰੂਮ ਨੰਬਰ 01652-229082
5, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351
6, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125
7, ਤਰਨ ਤਾਰਨ ਕੰਟਰੋਲ ਰੂਮ ਨੰ. 01852-224107
8, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412
9, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802
10, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645
11, ਸੰਗਰੂਰ ਕੰਟਰੋਲ ਰੂਮ ਨੰ. 01672-234196
12, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550
13, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506
14, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341
15, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338
16, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153
17, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366
18, ਬਰਨਾਲਾ ਕੰਟਰੋਲ ਰੂਮ ਨੰ. 01679-233031
19, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101
20, ਕਪੂਰਥਲਾ ਕੰਟਰੋਲ ਰੂਮ ਨੰ. 01822-231990
21, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838
22, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206
23, ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ | Muthada Kalan ਮੁਠੱਡਾ ਕਲਾਂ

ਡਾਕਟਰ Kuldip Rai ਜੀ ਨੂੰ Muthada Kalan ਮੁਠੱਡਾ ਕਲਾਂ ਵੱਲੋਂ ਬਹੁਤ ਬਹੁਤ ਮੁਬਾਰਕਾਂ ਅਤੇ ਬਹੁਤ ਬਹੁਤ ਧੰਨਵਾਦ ਸੇਵਾਵਾਂ ਪ੍ਰਦਾਨ ਕਰਨ ਲਈ |
30/08/2025

ਡਾਕਟਰ Kuldip Rai ਜੀ ਨੂੰ Muthada Kalan ਮੁਠੱਡਾ ਕਲਾਂ ਵੱਲੋਂ ਬਹੁਤ ਬਹੁਤ ਮੁਬਾਰਕਾਂ ਅਤੇ ਬਹੁਤ ਬਹੁਤ ਧੰਨਵਾਦ ਸੇਵਾਵਾਂ ਪ੍ਰਦਾਨ ਕਰਨ ਲਈ |

Address

Goraya
144409

Alerts

Be the first to know and let us send you an email when Muthada Kalan ਮੁਠੱਡਾ ਕਲਾਂ posts news and promotions. Your email address will not be used for any other purpose, and you can unsubscribe at any time.

Contact The Organization

Send a message to Muthada Kalan ਮੁਠੱਡਾ ਕਲਾਂ:

Share