BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ

  • Home
  • India
  • Ludhiana
  • BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ
Directions Contact the organization

BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ  ਜ਼ਿਲ੍ਹਾ ਲੁਧਿਆਣਾ BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ

14/09/2026
14/09/2026

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਡੀ ਸੀ ਦਫ਼ਤਰਾਂ ਦੇ ਘਿਰਾਓ ਕੀਤੇ ਹੋਏ ਨੇ ਤੇ ਜ਼ਿਲ੍ਹਾ ਆਗੂ ਚਰਨਜੀਤ ਸਿੰਘ ਫੱਲੇਵਾਲ ਸੰਬੋਧਨ ਕਰਦੇ ਹੋਏ

14/09/2026

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਤੇ 16 ਦਿਨ ਪੂਰੇ ਪੰਜਾਬ ਵਿੱਚ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਹੋਇਆ ਹੈ ਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘਡਾਨੀ ਸੰਬੋਧਨ ਕਰਦੇ ਹੋਏ

14/09/2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਹੋਇਆ ਹੈ ਤੇ ਲੁਧਿਆਣਾ ਡੀ ਸੀ ਦਫ਼ਤਰ ਦੇ ਘਿਰਾਓ ਵਿੱਚ ਜ਼ਿਲ੍ਹਾ ਆਗੂ ਬਲਵੰਤ ਸਿੰਘ ਘਡਾਨੀ ਸੰਬੋਧਨ ਕਰਦੇ ਹੋਏ

14/09/2026

ਸੂਬਾ ਕਮੇਟੀ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੇ ਡੀ ਸੀ ਦਫ਼ਤਰ ਘਿਰਾਓ ਕੀਤਾ ਜਾ ਰਿਹਾ ਹੈ ਕਿਉਂਕਿ ਅੰਨੀਂ ਬੋਲੀ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਤੇ ਕਿਸਾਨ ਤੇ ਮਜ਼ਦੂਰ ਘਿਰਾਓ ਕਰਨ ਲਈ ਜਾਂਦੇ ਹੋਏ ਡੀ ਸੀ ਦਫ਼ਤਰ ਲੁਧਿਆਣਾ ਦਾ

Address

Ludhiana

Website

Alerts

Be the first to know and let us send you an email when BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ posts news and promotions. Your email address will not be used for any other purpose, and you can unsubscribe at any time.

Contact The Organization

Send a message to BKU Ekta Ugrahan District Ludhiana / ਬੀ ਕੇ ਯੂ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ:

Shortcuts

Share