Eco Khalsa Charitable Society

Eco Khalsa Charitable Society We seek everyone's kind support for this noble cause

This Society came into being for uplifting the conditions of downtrodden People in every sphere of their life.We wish for the synchronisation of human being with Nature .

03/11/2024

ਸਲੋਕ ਮਃ੨
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ॥
ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ॥੨॥

ਅਰਥ- ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ ਉਹੀ ਪਰਗਟ ਹੁੰਦਾ ਹੈ (ਭਾਵ ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸਨੂੰ ਫਲ ਲਗਦਾ ਹੈ ) (ਜੇ ਅੰਦਰ ਨੀਯਤ ਕੁਝ ਹੋਰ ਹੋਵੇ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ ।
ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ ਨੀਯਤ ਤਾਂ ਵਿਕਾਰਾਂ ਵਲ ਹੈ ) ਪਰ ਉਸਦੇ ਫਲ ਵਜੋਂ ਮੰਗਦਾ ਅੰਮ੍ਰਿਤ ਹੈ॥੨॥


Address

Ludhiana

Alerts

Be the first to know and let us send you an email when Eco Khalsa Charitable Society posts news and promotions. Your email address will not be used for any other purpose, and you can unsubscribe at any time.

Contact The Organization

Send a message to Eco Khalsa Charitable Society:

Share