Bharti kisan union khosa

Bharti kisan union khosa Official page of BKU KHOSA

05/12/2023
26/10/2023

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਬਹੁਤ-ਬਹੁਤ ਮੁਬਾਰਕਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਨਾਮਦੇਵ ਜੀ ਦੀ ਬਾਣੀ ਸਾਨੂੰ ਜਾਤਾਂ ਧਰਮਾਂ ਤੋਂ ਉੱਪਰ ਉੱਠ ਇੱਕ ਅਕਾਲ ਪੁਰਖ ਦੀ ਭਗਤੀ ਕਰਨ ਦਾ ਸੰਦੇਸ਼ ਦਿੰਦੀ ਹੈ।

25/10/2023

ਸੂਰਬੀਰ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼ਾਂ ਵਿਦੇਸ਼ਾਂ ‘ਚ ਬੈਠੀ ਸੰਗਤ ਨੂੰ ਲੱਖ-ਲੱਖ ਮੁਬਾਰਕਾਂ।

23/10/2023

ਗੁਰਦਵਾਰਾ ਸ਼੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਪੰਜਾਬ ਅਤੇ ਹਰਿਆਣਾ ਚੈਪਟਰ ਵੱਲੋਂ ਕੀਤੀ ਗਈ ਰੋਸ ਰੈਲੀ ਦੀਆਂ ਤਸਵੀਰਾਂ।ਕੇਂਦਰ ਨਾਲ ਸਬੰਧਿਤ ਮੰਗਾਂ ਦਾ ਮੰਗ ਪੱਤਰ ਗਵਰਨਰ ਪੰਜਾਬ ਅਤੇ ਗਵਰਨਰ ਹਰਿਆਣਾ ਨੂੰ ਸੌਪੇ ਗਏ ਅਤੇ ਪੰਜਾਬ ਨਾਲ ਸਬੰਧਤ ਮਸਲਿਆਂ ਦਾ ਮੰਗ ਪੱਤਰ ਓ ਐਸ ਡੀ ਟੁ ਮੁੱਖ ਮੰਤਰੀ ਪੰਜਾਬ ਨੂੰ ਸੌਂਪਿਆ ਗਿਆ ਅਤੇ ਇਹਨਾਂ ਮੰਗਾਂ ਦੇ ਹੱਲ ਸਬੰਧੀ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਦੀ ਪੰਜਾਬ ਸਰਕਾਰ ਨਾਲ 16 ਨਵੰਬਰ ਨੂੰ ਮੀਟਿੰਗ ਹੋਵੇਗੀ।

13/10/2023

ਜਿਲ੍ਹਾ ਲੁਧਿਆਣਾ ਚੌਕੀਮਾਨ ਵਿਖੇਂ 20 ਤਰੀਕ ਨੂੰ ਚੰਡੀਗੜ੍ਹ ਜਾਣ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਕੌਮੀ ਪ੍ਹਧਾਨ ਸੁਖਜਿੰਦਰ ਸਿੰਘ ਖੋਸਾ ਜੀ ਪਹੁੰਚੇ ।
Sandeep Brar ਘੱਲ ਕਲਾਂ

11/10/2023

ਵਿਦੇਸ਼ ਵਿੱਚ ਖੇਡ ਕੇ ਆਈ ਪੰਜਾਬ ਦੀ ਧੀ ਨੂੰ ਸਨਮਾਨਿਤ ਕਰਦੇ ਹੋਏ ਸ. ਸੁਖਜਿੰਦਰ ਸਿੰਘ ਖੋਸਾ ਤੇ ਹੋਰ ਟੀਮ ਮੈਬਰ ।

08/10/2023

ਭਾਰਤੀ ਕਿਸਾਨ ਯੂਨੀਅਨ ਇਕਾਈ ਖੋਸਾ, ਪਿੰਡ ਰਾਮਾ

Address

NAVI Dana Mandi, Moga
Moga

Telephone

+918847069330

Website

Alerts

Be the first to know and let us send you an email when Bharti kisan union khosa posts news and promotions. Your email address will not be used for any other purpose, and you can unsubscribe at any time.

Contact The Organization

Send a message to Bharti kisan union khosa:

Share