14/06/2025
ਨਛੱਤਰ ਸਿੰਘ ਮਾਣਾ ਸਪੁੱਤਰ ਸੁਰਜੀਤ ਸਿੰਘ ਕੁਝ ਦਿਨ ਪਹਿਲਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਉਹਨਾਂ ਦੇ ਨਮਿੱਤ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਉਹਨਾਂ ਦੇ ਪਰਿਵਾਰ ਵੱਲੋਂ ਸੇਵਾ ਸੁਸਾਇਟੀ ਰਾਮੂੰਵਾਲਾ ਕਲਾਂ ਨੂੰ 3100 ਰੁਪਏ ਦਾ ਯੋਗਦਾਨ ਦਿੱਤਾ ਗਿਆ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।