Guru Ravi Daas Youth Club Gholowal

Guru Ravi Daas Youth Club Gholowal samaj sewa

30/11/2025
ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ ਪਹਿਲੇ ਸ਼ਹੀਦ ਸਿੱਖ ਗੁਰੂ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ ਉ...
30/05/2025

ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ ਪਹਿਲੇ ਸ਼ਹੀਦ ਸਿੱਖ ਗੁਰੂ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ!

#ਸਤਿਨਾਮ #ਵਾਹਿਗੁਰੂ

17/05/2025
ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ ॥ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ ॥੧੦੫॥
17/05/2025

ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ ॥
ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ ॥੧੦੫॥

ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ।। ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ।। ਸਹਸੇ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ।। ਮੰ...
15/05/2025

ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ।। ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ।। ਸਹਸੇ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ।। ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ।। ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ 🤲💕

ਦੂਜੀ ਪਾਤਿਸਾਹੀ 🙏 ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਪੂਰਬ ਦਿਵਸ ਤੇ ਲੱਖ ਲੱਖ ਵਧਾਈਆਂ ਹੋਵਣ ਜੀ 🙏🎉🎉🎉🎉 ਵਾਹਿਗੁਰੂ ਜੀ ਸਭ ਨੂੰ ਖੁਸ਼ੀਆਂ ਖ...
28/04/2025

ਦੂਜੀ ਪਾਤਿਸਾਹੀ 🙏 ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਪੂਰਬ ਦਿਵਸ ਤੇ ਲੱਖ ਲੱਖ ਵਧਾਈਆਂ ਹੋਵਣ ਜੀ 🙏🎉🎉🎉🎉 ਵਾਹਿਗੁਰੂ ਜੀ ਸਭ ਨੂੰ ਖੁਸ਼ੀਆਂ ਖੇੜੇ ਬਖਸ਼ਣ 🙏

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥ ਵੈਸਾਖ ਵਦੀ ੭, ਸੰਮਤ ੧੬੨੦ (੧੫੬੩ਈ:) ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹ...
20/04/2025

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥ ਵੈਸਾਖ ਵਦੀ ੭, ਸੰਮਤ ੧੬੨੦ (੧੫੬੩ਈ:) ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ 🙏🙏🙏🙏
✨✨ Shanti de punj, Bani de Bohith, Shahidan de Sitrtaj, Shri Guru Arjan Dev Sahib Ji de Parkash Gurpurab diyan sab nu bahut bahut vadhiyan ji.✨✨🙏🏻

ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸਦੀਆ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ
13/04/2025

ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ
ਦੀਆ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ

10/09/2024

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।

22/06/2024

Address

Nalagarh

Website

Alerts

Be the first to know and let us send you an email when Guru Ravi Daas Youth Club Gholowal posts news and promotions. Your email address will not be used for any other purpose, and you can unsubscribe at any time.

Share