04/12/2023
ਅੱਜ ਭਾਈ ਮਰਦਾਨਾ ਚੈਰੀਟੇਬਲ ਸੁਸਾਇਟੀ ਸਮਰਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੀਜਾ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦਾ ਫ੍ਰੀ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 17 ਮਰੀਜ ਚਿੱਟੇ ਮੋਤੀਏ ਦੇ ਅਪ੍ਰੇਸ਼ਨ ਲਈ ਕੱਢੇ ਗਏ ਤੇ ਬਾਕੀ ਮਰੀਜਾਂ ਦਾ ਚੈੱਕਅਪ ਕਰਕੇ ਦਵਾਈਆਂ ਫ੍ਰੀ ਦਿੱਤੀਆਂ ਗਈਆਂ। ਅੱਜ ਦੇ ਇਸ ਕੈਂਪ ਵਿੱਚ ਸੇਵਾ ਨਿਭਾਉਣ ਵਾਲੇ ਸਾਰੇ ਵੀਰਾ ਦਾ ਤਹਿ ਦਿਲੋਂ ਧੰਨਵਾਦ