ਸ਼੍ਰੀ ਗੁਰੂ ਸਿੰਘ ਸਭਾ 30ਆਰ ਬੀ

ਸ਼੍ਰੀ ਗੁਰੂ ਸਿੰਘ ਸਭਾ  30ਆਰ ਬੀ Contact information, map and directions, contact form, opening hours, services, ratings, photos, videos and announcements from ਸ਼੍ਰੀ ਗੁਰੂ ਸਿੰਘ ਸਭਾ 30ਆਰ ਬੀ, Community Organization, Vill 31 RB, Sri Ganganagar.

ੴ ਸਤਿਗੁਰ ਪ੍ਰਸਾਦਿ ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ   ਅਬ ਪਤੀਆਰੁ ਕਿਆ ਕੀਜੈ ॥ਬਚਨੀ ਤੋਰ ਮੋਰ ਮਨੁ ਮਾਨੈ   ਜਨ ਕਉ ਪੂਰਨੁ ਦੀਜੈ ॥੧॥ਹਉ ਬਲਿ ਬ...
02/02/2026

ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

29/01/2026
ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ  ਸਮੂਹ ਸੰਗਤ 30 RB ਅਤੇ NRI ਵੀਰਾਂ ਦੇ ਸਹਿਯੋਗ ਨਾਲ ਗਿਆਰਵਾਂ ਮਹਾਨ  ਗੁਰਮਤਿ  ਸਮਾਗਮ ਗੁਰਦੁਆਰਾ ਸਾਹਿਬ ਪਿੰਡ...
19/01/2026

ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਸਮੂਹ ਸੰਗਤ 30 RB ਅਤੇ NRI ਵੀਰਾਂ ਦੇ ਸਹਿਯੋਗ ਨਾਲ ਗਿਆਰਵਾਂ
ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਪਿੰਡ 30 ਆਰ. ਬੀ . ਵਿਖੇ ਮਿਤੀ 6 ਤੋਂ 8 February 2026 ਨੂੰ ਕਰਵਾਇਆ ਜਾ ਰਿਹਾ ਹੈੈ
ਸਮੂਹ ਇਲਾਕਾ ਨਿਵਾਸੀ ਸੰਗਤ ਸਰਬੱਤ ਮਾਈ ਭਾਈ ਨੂੰ ਬੇਨਤੀ ਹੈ ਕਿ ਆਪ ਜੀ ਸਮਾਗਮ ਵਿੱਚ ਹਾਜਰੀ ਭਰ ਕੇ ਸੇਵਾ ਕਰਕੇ ਗੁਰਜਸ ਸੁਣ ਕੇ ਗੁਰੂ ਕਿਆਂ ਖੁਸ਼ੀਆਂ ਪ੍ਰਾਪਤ ਕਰੋ ਜੀ
For more information 📱9414536263

09/01/2026

ਗਉੜੀ ਬੈਰਾਗਣਿ ਮਹਲਾ ੪ ॥

ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥

ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥

ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥

ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥

ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥

ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥

ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥

ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥

ਜਨੁ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥

ਗਉੜੀ (ਮਃ ੪) ਗੁਰੂ ਗ੍ਰੰਥ ਸਾਹਿਬ - ਅੰਗ ੧੬੭

05/01/2026

Address

Vill 31 RB
Sri Ganganagar
335061

Opening Hours

Monday 4am - 7pm
Tuesday 4am - 7pm
Wednesday 4am - 7pm
Thursday 4am - 7pm
Friday 4am - 7pm
Saturday 4am - 7pm
Sunday 4am - 7pm

Telephone

+919414536263

Website

Alerts

Be the first to know and let us send you an email when ਸ਼੍ਰੀ ਗੁਰੂ ਸਿੰਘ ਸਭਾ 30ਆਰ ਬੀ posts news and promotions. Your email address will not be used for any other purpose, and you can unsubscribe at any time.

Contact The Organization

Send a message to ਸ਼੍ਰੀ ਗੁਰੂ ਸਿੰਘ ਸਭਾ 30ਆਰ ਬੀ:

Shortcuts

Share