Nanak Parkash Fresno Branch Damdami Taksal

Nanak Parkash Fresno Branch Damdami Taksal Contact information, map and directions, contact form, opening hours, services, ratings, photos, videos and announcements from Nanak Parkash Fresno Branch Damdami Taksal, Nonprofit Organization, 4250 E Lincoln Avenue, Fresno, CA.

ਦਮਦਮੀ ਟਕਸਾਲ ਜਥੇਬੰਦੀ ਦੇ ਦਸਵੇਂ ਮੁਖੀ ਸੰਤ ਬਾਬਾ ਬਿਸ਼ਨ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼...
08/14/2025

ਦਮਦਮੀ ਟਕਸਾਲ ਜਥੇਬੰਦੀ ਦੇ ਦਸਵੇਂ ਮੁਖੀ ਸੰਤ ਬਾਬਾ ਬਿਸ਼ਨ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ #ਦਮਦਮੀ_ਟਕਸਾਲ ਦੀ ਸ਼ਾਖਾ #ਗੁਰਦੁਆਰਾ_ਗੁਰ_ਨਾਨਕ_ਪ੍ਰਕਾਸ਼_ਫਰਿਜ਼ਨੋ ਕੈਲੇਫੋਰਨੀਆ ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 15-16-17 ਅਗਸਤ 2025 ਦਿਨ ਸ਼ੁੱਕਰਵਾਰ-ਸ਼ਨੀਵਾਰ-ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।
ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ 🙏🏻

03/27/2025

ਕੱਲ ੨੮ ਮਾਰਚ ੨੦੨੫ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਪੰਜਾਬ ਦੀਆਂ ਸਮੂਹ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਅਮਰੀਕਾ ਦੀ ਸੰਗਤ ਵਲੋਂ ਅਪੀਲ ਕੀਤੀ ਜਾਂਦੀ ਹੈ ਜੀ।

Address

4250 E Lincoln Avenue
Fresno, CA
93725

Website

Alerts

Be the first to know and let us send you an email when Nanak Parkash Fresno Branch Damdami Taksal posts news and promotions. Your email address will not be used for any other purpose, and you can unsubscribe at any time.

Share